ਹਾਈ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਪਰ ਗ੍ਰਿਫ਼ਤਾਰੀ ’ਤੇ ਕੋਈ ਰੋਕ ਨਹੀਂ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਦਰਜ ਡਰੱਗ ਕੇਸ ਦੇ ਸਬੰਧ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਪੰਜਾਬ ਰਾਜ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਮਾਮਲੇ ਦੀ ਸੁਣਵਾਈ 10 ਜਨਵਰੀ ’ਤੇ ਪਾਰ ਦਿੱਤੀ ਹੈ। ਫਿਲਹਾਲ ਮਜੀਠੀਆ ਦੀ ਗ੍ਰਿਫਤਾਰੀ ‘ਤੇ ਕੋਈ ਰੋਕ ਨਹੀਂ ਲੱਗੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਗਰਾਉਂ: ਮੋਦੀ ਰੈਲੀ ’ਚ ਜਾ ਰਹੀਆਂ ਬੱਸਾਂ ਕਿਸਾਨਾਂ ਨੇ ਘੇਰੀਆਂ
Next articleਝਾਰਖੰਡ: ਐੱਲਪੀਜੀ ਸਿਲੰਡਰਾਂ ਨਾਲ ਭਰੇ ਟਰੱਕ ਦੀ ਬੱਸ ਨਾਲ ਸਿੱਧੀ ਟੱਕਰ ’ਚ 16 ਮੌਤਾਂ, ਦੋ ਦਰਜਨ ਜ਼ਖ਼ਮੀ