ਸ਼ਿਮਲਾ (ਸਮਾਜ ਵੀਕਲੀ): ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਵਿਡ-19 ਦੇ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਰਾਜ ਵਿੱਚ ਪਾਬੰਦੀਆਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਪਰ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly