ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਮੀਰੀ ਪੀਰੀ ਹੌਰਸ ਕਲੱਬ ਦੋਆਬਾ, ਐੱਨ. ਆਰ. ਆਈ ਵੀਰਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਪਰਾ ਵਿਖੇ ਘੋੜੇ-ਘੋੜੀਆਂ ਦੀਆਂ ਦੌੜਾ 23 ਮਾਰਚ ਦਿਨ ਸੋਮਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੌੜ ‘ਚ ਦੇਸੀ ਕੰਨ ਜੁੜਦੇ ਘੋੜੇ-ਘੋੜੀਆਂ ਹੀ ਹਿੱਸਾ ਲੈ ਸਕਦੇ ਹਨ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



