ਸੈਂਕੜੇ ਸਾਥੀਆਂ ਸਮੇਤ ਬਸਪਾ ਵਿੱਚ ਸ਼ਾਮਲ –ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ

 ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) “ਹਰਜਿੰਦਰ ਸਿੰਘ ਮੌਰੀਆ ਰੈਗਰ ਸਮਾਜ ਦੇ ਵੱਡੇ ਲੀਡਰ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਉਹਨਾਂ ਦਾ ਬਸਪਾ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ” ਇਸ ਮੌਕੇ ਪੰਜਾਬ, ਹਰਿਆਣਾ,ਦਿੱਲੀ ਦੇ ਕੋਆਰਡੀਨੇਟਰ ਰਣਜੀਤ ਸਿੰਘ ਬੈਨੀਪਾਲ, ਇੰਚਾਰਜ ਪੰਜਾਬ ਵਿਪਿਨ ਕੁਮਾਰ, ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ ਅਤੇ ਅਜੀਤ ਸਿੰਘ ਭੈਣੀ ਉਪ ਪ੍ਰਧਾਨ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਇੰਦਰਪ੍ਰੀਤ ਕੌਰ ਕਾਵਿ ਉਚਾਰਨ ਮੁਕਾਬਲੇ ‘ਚ ਦੂਜੇ ਸਥਾਨ ‘ਤੇ
Next articleਸੰਤ ਸਤਨਾਮ ਸਿੰਘ ਮਹਿਦੂਦ ਵਾਲੇ ਨਾਲ ਗੱਲਬਾਤ ਕੀਤੀ ਐਮ ਐਲ ਏ ਨੱਛਤਰ ਪਾਲ ਨੇ