ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) “ਹਰਜਿੰਦਰ ਸਿੰਘ ਮੌਰੀਆ ਰੈਗਰ ਸਮਾਜ ਦੇ ਵੱਡੇ ਲੀਡਰ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਉਹਨਾਂ ਦਾ ਬਸਪਾ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ” ਇਸ ਮੌਕੇ ਪੰਜਾਬ, ਹਰਿਆਣਾ,ਦਿੱਲੀ ਦੇ ਕੋਆਰਡੀਨੇਟਰ ਰਣਜੀਤ ਸਿੰਘ ਬੈਨੀਪਾਲ, ਇੰਚਾਰਜ ਪੰਜਾਬ ਵਿਪਿਨ ਕੁਮਾਰ, ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ ਅਤੇ ਅਜੀਤ ਸਿੰਘ ਭੈਣੀ ਉਪ ਪ੍ਰਧਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



