ਲੁਧਿਆਣਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਅੱਜ 20/07/2025 ਨੂੰ ਵਿਧਾਨ ਸਭਾ ਹਲਕਾ ਉੱਤਰੀ ਵਿੱਚ ਹਲਕਾ ਪ੍ਰਧਾਨ ਸ੍ਰੀ ਸੁਖਦੇਵ ਚੱਡਾ ਦੀ ਅਗਵਾਈ ਹੇਠ ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਨੌਜਵਾਨ ਵੀਰਾਂ ਦੀ ਮੀਟਿੰਗ ਚੱਡਾ ਜੀਂ ਵੱਲੋ ਬੁਲਾਈ ਗਈ ਮੀਟਿੰਗ ਵਿੱਚ ਨੌਜਵਾਨਾਂ ਨੂੰ ਪੰਜਾਬ ਵਿੱਚ ਵਗਦੇ ਨਸ਼ਿਆਂ ਦੇ ਦਰਿਆਂ ਨੂੰ ਰੋਕਣ ਲਈ ਨਸ਼ਿਆਂ ਪ੍ਰਤੀ ਜਾਗਰੂਕ ਕਰਕੇ ਪੰਜਾਬ ਦੀ ਉਜੜ ਰਹੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਹਰ ਮੁੱਦੇ ਤੇ ਫੇਲੀਅਰ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਜਿਲਾ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਜੱਸੀ ਜੀ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਸੂਬਾ ਪ੍ਰਧਾਨ ਮਾਨਯੋਗ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੰਭਾਲੋ ਮੁਹਿੰਮ ਨਾਲ ਨੌਜਵਾਨਾਂ ਨੂੰ ਜੋੜਿਆ ਗਿਆ ਮੌਕੇ ਤੇ ਨੌਜਵਾਨਾਂ ਦੇ ਸੀਨੀਅਰ ਆਗੂ ਜੋ ਕਿ ਪਹਿਲਾਂ ਵੀ ਨਸ਼ਿਆਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਕੰਮ ਕਰ ਰਹੇ ਸ੍ਰੀ ਅਮਨਦੀਪ ਢਿੱਲੋ ਨੂੰ ਵਿਧਾਨ ਸਭਾ ਹਲਕਾ ਉੱਤਰੀ ਵਿੱਚ ਬੀ ਵੀ ਐਫ ਦੀ ਜਿੰਮੇਵਾਰੀ ਸੰਭਾਲੀ ਗਈ ਇਸ ਮੌਕੇ ਤੇ ਬਹੁਜਨ ਸਮਾਜ ਪਾਰਟੀ ਹਲਕਾ ਉੱਤਰੀ ਦੇ ਸਕੱਤਰ ਸਰਦਾਰ ਜਸਵਿੰਦਰ ਸਿੰਘ ਜੀਂ, ਵਿਸ਼ਾਲ ਰਾਜਪੂਤ,ਰਿਸ਼ਵ ਰੰਧਾਵਾ,ਵਿਜੈ ਜੈਸਵਾਲ,ਸਾਹਿਲ ਪਾਸੀ,ਕਰਨਵਿਜੈ,ਸੌਰਵਜੀਤ, ਰੋਬਿਨ ਸਿੰਘ,ਰਾਜੂ ਸਚਿਵ,ਪਰਵੇਸ਼ ਕੁਮਾਰ, ਵਿਪਨ,ਵਿਸ਼ਾਲ ਹਨੀ ਸਿੰਘ,ਸੰਜੇ ਅਤੇ ਹੋਰ ਬਹੁਤ ਸਾਰੇ ਨੌਜਵਾਨ ਹਾਜ਼ਰ ਹੋਏ ਸਨ!
ਬਹੁਜਨ ਸਮਾਜ ਪਾਰਟੀ 🐘🐘🐘🐘 ਜਿੰਦਾਬਾਦ ਜਿੰਦਾਬਾਦ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

