ਮੈਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦਾ ਧੰਨਵਾਦ ਕਰਦਾਂ ਹਾਂ –ਐਡਵੋਕੇਟ ਪਲਵਿੰਦਰ ਮਾਨਾਂ

ਚੱਬੇਵਾਲ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਸਾਬਕਾ ਮੁੱਖ ਮੰਤਰੀ ਉਤਰ ਪ੍ਰਦੇਸ਼ ਅਤੇ ਮਾਨਯੋਗ ਰਣਧੀਰ ਸਿੰਘ ਬੈਨੀਵਾਲ ਇੰਚ ਪੰਜਾਬ ਹਰਿਆਣਾ ਦਿੱਲੀ। ਵਿਪੁਲ ਕੁਮਾਰ ਇੰਚ ਪੰਜਾਬ ਚੰਡੀਗੜ੍ਹ। ਅਤੇ ਸੂਬਾ ਪ੍ਰਧਾਨ ਡਾ ਅਵਤਾਰ ਸਿੰਘ ਕਰੀਮਪੁਰੀ ਜੀ ਸਾਬਕਾ ਮੈਂਬਰ ਰਾਜ ਸਭਾ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿੰਨਾ ਐਡਵੋਕੇਟ ਪਲਵਿੰਦਰ ਮਾਨਾ ਜੀ ਨੂੰ ਹਲਕਾ ਚੱਬੇਵਾਲ ਦਾ ਇੰਚਾਰਜ ਨਿਯੁਕਤ ਕੀਤਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਟੋਡਰਪੁਰ ਵਿੱਚ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਨੇ ਰਾਸ਼ਨ ਕਾਰਡ ਵੰਡੇ
Next articleਟਰੰਪ ਨੂੰ ਲੋਕਾਂ ਨੇ ਤੇ ਮੋਦੀ ਨੂੰ ਮਸੀਨਾਂ ਨੇ ਚੁਣਿਆ:ਗੋਲਡੀ ਪੁਰਖਾਲੀ