ਸ਼ਿਲਪਾ ਸ਼ੈੱਟੀ ਨੇ ਕਿਹਾ,‘ਮੈਨੂੰ ਨੀਂ ਪਤਾ ਮੇਰਾ ਘਰਵਾਲਾ ਕੀ ਕਰਦਾ ਸੀ’

Mumbai: Actress Shilpa Shetty and her husband Raj Kundra.

ਮੁੰਬਈ (ਸਮਾਜ ਵੀਕਲੀ):  ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਮੁੰਬਈ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦਾਅਵਾ ਕੀਤਾ ਕਿ ਉਹ ਆਪਣੇ ਪਤੀ ਰਾਜ ਕੁੰਦਰਾ ਦੇ ਕੰਮਾਂ ਬਾਰੇ ਜਾਣਦੀ ਨਹੀਂ ਸੀ, ਕਿਉਂਕਿ ਉਹ ਖੁ਼ਦ ਆਪਣੇ ਕੰਮ ਵਿੱਚ ਰੁੱਝੀ ਰਹਿੰਦੀ ਸੀ। ਅਸ਼ਲੀਲ ਫਿਲਮਾਂ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਸ਼ਿਲਪਾ ਸ਼ੈੱਟੀ ਦਾ ਇਹ ਬਿਆਨ 46 ਸਾਲਾ ਕੁੰਦਰਾ ਅਤੇ ਉਸ ਦੇ ਸਾਥੀ ਰਿਆਨ ਥੋਰਪੇ ਦੇ ਖ਼ਿਲਾਫ਼ ਪੁਲੀਸ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ 1500 ਪੰਨਿਆਂ ਦੀ ਚਾਰਜਸ਼ੀਟ ਦਾ ਹਿੱਸਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ
Next articleਗੁਜਰਾਤ: ਭੁਪਿੰਦਰ ਪਟੇਲ ਦੇ 24 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ, ਰੂਪਾਨੀ ਦੇ ਕਿਸੇ ਮੰਤਰੀ ਨੂੰ ਨਹੀਂ ਮਿਲੀ ਥਾਂ