ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ

ਨਿਊਯਾਰਕ (ਸਮਾਜ ਵੀਕਲੀ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁਲੀਸ ਨੇ ਅੰਮ੍ਰਿਤਪਾਲ ਸਿੰਘ ਨੂੰ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ, ਰਾਜ ’ਚ ਇੰਟਰਨੈੱਟ ਸੇਵਾਵਾਂ ਐਤਵਾਰ ਦੁਪਹਿਰ 12 ਵਜੇ ਤੱਕ ਬੰਦ
Next articleਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਬੱਸ ਪਲਟਣ ਕਾਰਨ ਬਿਹਾਰ ਦੇ 4 ਯਾਤਰੀਆਂ ਦੀ ਮੌਤ ਤੇ 28 ਜ਼ਖ਼ਮੀ