ਅਜੈ ਮਿਸ਼ਰਾ ਨੂੰ ਨਾ ਹਟਾਇਆ ਤਾਂ ਅੰਦੋਲਨ ਤੇਜ਼ ਕਰਾਂਗੇ: ਟਿਕੈਤ

Bharatiya Kisan Union (BKU) leader Rakesh Tikait.

(ਸਮਾਜ ਵੀਕਲੀ): ਬੀਕੇਯੂ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਨਾ ਹਟਾਉਣ ’ਤੇ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਟਿਕੈਤ ਨੇ ਕਿਹਾ ਕਿ 15 ਅਕਤੂਬਰ ਨੂੰ ਦਸਹਿਰੇ ਮੌਕੇ ਭਾਜਪਾ ਸਰਕਾਰ ਦੀ ਕਿਸਾਨ ਵਿਰੋਧੀ ਸਰਗਰਮੀਆਂ ਨੂੰ ਉਜਾਗਰ ਕਰਨ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਹੋਰਨਾਂ ਭਾਜਪਾ ਆਗੁੂਆਂ ਦੇ ਪੁਤਲੇ ਫੂਕੇ ਜਾਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਆਖਰੀ ਸਾਹ ਤੱਕ ਲੜਾਂਗੀ: ਪ੍ਰਿਯੰਕਾ
Next articleਰਾਹੁਲ ਤੇ ਪ੍ਰਿਯੰਕਾ ਦਲਿਤਾਂ ’ਤੇ ਤਸ਼ੱਦਦ ਬਾਰੇ ਚੁੱਪ ਕਿਉਂ: ਭਾਜਪਾ