ਜੇ ਪੈਗਾਸਸ ਜਾਸੂਸੀ ਬਾਰੇ ਦੋਸ਼ ਸੱਚ ਹਨ ਤਾਂ ਮਾਮਲਾ ਬਹੁਤ ਗੰਭੀਰ ਹੈ: ਸੁਪਰੀਮ ਕੋਰਟ

Supreme Court of India. (Photo Courtesy: Twitter)

ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜੇਕਰ ਰਿਪੋਰਟਾਂ ਸੱਚ ਹਨ ਤਾਂ ਪੈਗਾਸਸ ਜਾਸੂਸੀ ਦੇ ਦੋਸ਼ ਗੰਭੀਰ ਹਨ। ਸਿਖਰਲੀ ਅਦਾਲਤ ਨੇ ਪਟੀਸ਼ਨਰਾਂ, ਜਿਨ੍ਹਾਂ ਵਿੱਚ ਐਡੀਟਰਜ਼ ਗਿਲਡ ਆਫ਼ ਇੰਡੀਆ ਅਤੇ ਸੀਨੀਅਰ ਪੱਤਰਕਾਰ ਐੱਨ. ਰਾਮ ਸ਼ਾਮਲ ਹਨ, ਨੂੰ ਕਿਹਾ ਕਿ ਉਹ ਇਜ਼ਰਾਈਲ ਦੇ ਸਪਾਈਵੇਅਰ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਆਪਣੀਆਂ ਅਰਜ਼ੀਆਂ ਦੀਆਂ ਕਾਪੀਆਂ ਕੇਂਦਰ ਨੂੰ ਮੁਹੱਈਆ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਕੋਈ ਨੋਟਿਸ ਲੈਣ ਲਈ ਮੌਜੂਦ ਰਹੇ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਦੇ ਪ੍ਰਮੁੱਖ ਸਲਾਹਕਾਰ ਵਜੋਂ ਅਸਤੀਫ਼ਾ ਦਿੱਤਾ
Next articleਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਕਈ ਨੇਤਾਵਾਂ ਵੱਲੋਂ ਹਾਕੀ ਟੀਮ ਨੂੰ ਵਧਾਈ