ਜੇ ਵਿਰੋਧੀ ਧਿਰ ਗੱਲਬਾਤ ਲਈ ਅੱਗੇ ਵਧਦੀ ਹੈ ਤਾਂ ਸੰਸਦ ਅੰਦਰਲਾ ਰੇੜਕਾ ਮੁੱਕ ਸਕਦਾ ਹੈ: ਸ਼ਾਹ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇ ਵਿਰੋਧੀ ਧਿਰ ਗੱਲਬਾਤ ਲਈ ਅੱਗੇ ਆਉਂਦੀ ਹੈ ਤਾਂ ਸੰਸਦ ‘ਚ ਮੌਜੂਦਾ ਰੇੜਕਾ ਸੁਲਝਾਇਆ ਜਾ ਸਕਦਾ ਹੈ। ਅੱਜ ਇੱਥੇ ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਕੁਝ ਅਜਿਹੇ ਮੁੱਦੇ ਹਨ, ਜੋ ਰਾਜਨੀਤੀ ਤੋਂ ਉੱਪਰ ਹਨ ਅਤੇ ਇੱਥੋਂ ਤੱਕ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਵਿਦੇਸ਼ੀ ਧਰਤੀ ‘ਤੇ ਘਰੇਲੂ ਰਾਜਨੀਤੀ ‘ਤੇ ਚਰਚਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਨੇ ਪਾਕਿਸਤਾਨ ਨਾਲ ਵਪਾਰਕ ਸਬੰਧਾਂ ਦਾ ਰਾਹ ਕਦੇ ਨਹੀਂ ਰੋਕਿਆ: ਭਾਰਤੀ ਦੂਤ
Next articleਨਿਗਮ ਚੋਣਾਂ ਜਿੱਤਣ ਲਈ ਮਿਲ ਕੇ ਮਿਹਨਤ ਕਰਾਂਗੇ: ਧਾਲੀਵਾਲ