ਅਕਾਲੀ ਦਲ ਨੂੰ ਕਰਾਰਾ ਝਟਕਾ ਦਿੰਦਿਆਂ ਸੀਨੀਅਰ ਅਕਾਲੀ ਆਗੂ ਸ੍ਰ ਹਰਪਾਲ ਸਿੰਘ ਖਾਲਸਾ ਸਾਥੀਆਂ ਸਮੇਤ ਕਾਂਗਰਸ ਪਾਰਟੀ ਚੋਂ ਸ਼ਾਮਲ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਮਹਿਤਪੁਰ ਵਾਰਡ ਨੰਬਰ 10 ਵਿੱਚ ਸਿਆਸੀ ਭੁਚਾਲ ਲਿਆਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸ੍ਰ ਹਰਪਾਲ ਸਿੰਘ ਖਾਲਸਾ ਤਮਾਮ ਸਾਥੀਆ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਲਕਾ ਸ਼ਾਹਕੋਟ ਦੀ ਸਿਆਸਤ ਵਿੱਚ ਅਕਾਲੀ ਦਲ ਨੂੰ ਕਰਾਰਾ ਝਟਕਾ ਲੱਗਿਆ ਹੈ ਉਧਰ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਸ੍ਰੀ ਹਰਪਾਲ ਸਿੰਘ ਖਾਲਸਾ ਤੇ ਸਾਥੀਆਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆਂ ਆਖਿਆ ਤੇ ਵਿਸ਼ਵਾਸ ਦਵਾਇਆ ਕਿ ਸ ਹਰਪਾਲ ਸਿੰਘ ਖਾਲਸਾ ਨੂੰ ਪਾਰਟੀ ਵਲੋਂ ਹਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਇਸ ਮੋਕੇ ਨਗਰ ਪੰਚਾਇਤ ਮਾਹਿਤਪੁਰ ਦੇ ਪ੍ਰਧਾਨ ਰਮੇਸ਼ ਮਹੇ ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਚਾਹਲ ਤੇ ਮਹਿਤਪੁਰ ਦੇ ਸਾਰੇ ਸਤਿਕਾਰ ਯੋਗ MC ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ‌ਚੀਫ਼ ਇੰਜੀਨੀਅਰ ਦਫ਼ਤਰ ਜਲੰਧਰ ਵਿਖੇ ਲੱਗਣ ਵਾਲੇ ਧਰਨੇ ਦੀ ਤਿਆਰੀ ਮੁਕੰਮਲ
Next articleਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ