ਲਹਿਰਾਗਾਗਾ ਹਲਕੇ ’ਚ ਆਪ ਦੇ ਬਰਿੰਦਰ ਗੋਇਲ ਅੱਗੇ, ਆਮ ਆਦਮੀ ਪਾਰਟੀ ਦੇ ਹਰਪਾਲ ਚੀਮਾ ਦਿੜ੍ਹਬਾ ਤੋਂ ਅੱਗੇ

ਸੰਗਰੂਰ (ਸਮਾਜ ਵੀਕਲੀ):  ਇਸ ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਆਮ ਆਦਮੀ ਪਾਰਟੀ ਦ ਬਰਿੰਦਰ ਗੋਇਲ 4000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਵੀ 4000 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਤੇ ਖਰੜ ਤੋਂ ਅਨਮੋਲ ਗਗਨ ਅੱਗੇ
Next articleਲੁਧਿਆਣਾ: ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਿੱਛੇ