ਮਨੀਪੁਰ ’ਚ ਗੋਲੀਬੰਦੀ ਦੇ ਸਮਝੌਤੇ ਦਾ ਪਾਲਣ ਕਰਨ ਵਾਲਿਆਂ ਨੂੰ ਵੋਟਾਂ ਪਾਉਣ ਦੀ ਇਜਾਜ਼ਤ

ਇੰਫਾਲ (ਸਮਾਜ ਵੀਕਲੀ):  ਚੋਣ ਕਮਿਸ਼ਨ ਨੇ ਮਨੀਪੁਰ ’ਚ ਗੋਲੀਬੰਦੀ ਦੇ ਸਮਝੌਤੇ ਦਾ ਪਾਲਣ ਕਰਨ ਵਾਲੇ ਗੱਲਬਾਤ ਪੱਖੀ ਦਹਿਸ਼ਤੀ ਜਥੇਬੰਦੀਆਂ ਦੇ ਕਾਡਰ ਨੂੰ ਪੋਸਟਲ ਬੈਲੇਟ ਰਾਹੀਂ ਵੋਟਾਂ ਪਾਉਣ ਦੀ ਇਜਾਜ਼ਤ ਦਿੱਤੀ ਹੈ। ਮਨੀਪੁਰ ’ਚ 27 ਫਰਵਰੀ ਅਤੇ 3 ਮਾਰਚ ਨੂੰ ਵੋਟਾਂ ਪੈਣੀਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਕਮਿਸ਼ਨ ਵੱਲੋਂ ਰੈਲੀਆਂ ਅਤੇ ਰੋਡ ਸ਼ੋਅਜ਼ ’ਤੇ 31 ਤੱਕ ਪਾਬੰਦੀ
Next articleਅਕਾਲੀ ਦਲ ਨੇ ਚੰਨੀ ’ਤੇ ਰੇਤ ਮਾਫੀਆ ਨੂੰ ਸਰਪ੍ਰਸਤੀ ਦੇਣ ਦੇ ਲਾਏ ਦੋਸ਼