ਭਾਰਤ ਤੇ ਚੀਨ ਨੇ ਪੂਰਬੀ ਲੱਦਾਖ ਦੇ ਗੋਗਰਾ ਇਲਾਕੇ ’ਚੋਂ ਫੌਜੀ ਵਾਪਸ ਸੱਦੇ

India and China Flags.

ਨਵੀਂ ਦਿੱਲੀ (ਸਮਾਜ ਵੀਕਲੀ):  ਪੂਰਬੀ ਲੱਦਾਖ ਦੇ ਗੋਗਰਾ ਟਕਰਾਅ ਬਿੰਦੂ ‘ਤੇ ਤਕਰੀਬਨ 15 ਮਹੀਨਿਆਂ ਦੇ ਆਹਮੋ-ਸਾਹਮਣੇ ਹੋਣ ਤੋਂ ਬਾਅਦ ਭਾਰਤ ਅਤੇ ਚੀਨ ਨੇ ਆਪਣੇ ਫ਼ੌਜੀਆਂ ਨੂੰ ਵਾਪਸ ਬੁਲਾਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ ਅਤੇ ਪਹਿਲਾਂ ਵਾਲੀ ਸਥਿਤੀ ਬਹਾਲ ਕਰ ਦਿੱਤੀ ਹੈ। ਭਾਰਤੀ ਥਲ ਸੈਨਾ ਨੇ ਸ਼ੁੱਕਰਵਾਰ ਨੂੰ ਇਹ ਗੱਲ ਕਹੀ। ਫ਼ੌਜ ਨੇ ਕਿਹਾ ਕਿ ਫ਼ੌਜਾਂ ਨੂੰ ਵਾਪਸ ਬੁਲਾਉਣ ਦੀ ਪ੍ਰਕਿਰਿਆ 4 ਅਤੇ 5 ਅਗਸਤ ਨੂੰ ਕੀਤੀ ਗਈ ਅਤੇ ਦੋਵਾਂ ਧਿਰਾਂ ਦੇ ਸੈਨਿਕ ਹੁਣ ਆਪੋ-ਆਪਣੇ ਸਥਾਈ ਟਿਕਾਣਿਆਂ ‘ਤੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹਮੇਸ਼ਾਂ ਤਿਆਰ: ਤੋਮਰ
Next articleਸਰਕਾਰ ਦਾ ਵੱਡਾ ਫ਼ੈਸਲਾ: ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਰੱਖਿਆ