ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਲਈ ਆਸਟਰੇਲੀਆ ਅਤੇ ਬਰਤਾਨੀਆ ਨਾਲ ਹਾਲ ਹੀ ਵਿੱਚ ਬਣਾਏ ਤਿੰਨ ਧਿਰੀ ਗੱਠਜੋੜ ਔਕਸ ਵਿੱਚ ਭਾਰਤ ਜਾਂ ਜਾਪਾਨ ਨੂੰ ਸ਼ਾਮਲ ਕਰਨ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly