ਭਾਰਤ ਤੇ ਅਮਰੀਕਾ ਵੱਲੋਂ ਯੂਕਰੇਨ ਦੇ ਹਾਲਾਤ ਬਾਰੇ ਚਰਚਾ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਤੇ ਅਮਰੀਕਾ ਵੱਲੋਂ ਅੱਜ ਯੂਕਰੇਨ ਅਤੇ ਹਿੰਦ-ਪ੍ਰਸ਼ਾਂਤ ਖਿੱਤੇ ਤੇ ਪੱਛਮੀ ਏਸ਼ੀਆ ਵਿੱਚ ਬਦਲ ਰਹੇ ਹਾਲਾਤ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਗੱਲਬਾਤ ਦੌਰਾਨ ਭਾਰਤੀ ਵਫ਼ਦ ਦੀ ਅਗਵਾਈ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕੀਤੀ ਜਦਕਿ ਅਮਰੀਕੀ ਵਫ਼ਦ ਦੀ ਅਗਵਾਈ ਅਮਰੀਕੀ ਵਿਦੇਸ਼ ਵਿਭਾਗ ਦੀ ਸਿਆਸੀ ਮਾਮਲਿਆਂ ਬਾਰੇ ਅਧੀਨ ਸਕੱਤਰ ਵਿਕਟੋਰੀਆ ਨੁਲੈਂਡ ਨੇ ਕੀਤੀ। ਨੁਲੈਂਡ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਤਹਿਤ ਭਾਰਤ ਵਿੱਚ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੀਨ ਨਾਲ ਸਬੰਧ ਸੁਧਾਰਨ ਲਈ ਪੂਰਬੀ ਲੱਦਾਖ ’ਚ ਸ਼ਾਂਤੀ ਜ਼ਰੂਰੀ: ਮੋਦੀ
Next articleਸੂਬੇ ’ਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਾਂਗੇ: ਰਾਜਪਾਲ