ਨਵੀਂ ਦਿੱਲੀ (ਸਮਾਜ ਵੀਕਲੀ) : ਤਾਲਿਬਾਨ ਦੇ ਵਧਦੇ ਪ੍ਰਭਾਵ ਕਾਰਨ ਭਾਰਤ ਨੇ ਅਫ਼ਗ਼ਾਨਿਸਤਾਨ ਦੇ ਬਲਖ਼ ਸੂਬੇ ਵਿਚ ਮਜ਼ਾਰ-ਏ-ਸ਼ਰੀਫ ਸਥਿਤ ਆਪਣੇ ਕੌਂਸਲਖਾਨੇ ਤੋਂ ਆਪਣੇ ਕਰਮਚਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਭਾਰਤੀ ਹਵਾਈ ਫੌਜ ਦਾ ਵਿਸ਼ੇਸ਼ ਜਹਾਜ਼ ਅਫਗਾਨਿਸਤਾਨ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਤੋਂ ਸਟਾਫ ਅਤੇ ਭਾਰਤੀ ਨਾਗਰਿਕਾਂ ਨੂੰ ਕੱਢੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly