ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਬੀਤੀ ਰਾਤ ਤੱਕ ਯੂਰਕੇਨ ਦੇ ਸੂਮੀ ਵਿੱਚ 694 ਭਾਰਤੀ ਵਿਦਿਆਰਥੀ ਸਨ, ਉਹ ਸਾਰੇ ਬੱਸਾਂ ਰਾਹੀਂ ਯੂਕਰੇਨ ਦੇ ਸ਼ਹਿਰ ਪੋਲਤਾਵਾ ਲਈ ਰਵਾਨਾ ਹੋ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly