ਭਾਰਤ ਨੇ ਜੰਮੂ ਕਸ਼ਮੀਰ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਸੰਸਥਾ ਨੂੰ ਸ਼ੀਸ਼ਾ ਦਿਖਾਇਆ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਨੇ ਜੰਮੂ-ਕਸ਼ਮੀਰ ਦੀ ਸਥਿਤੀ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਸੰਸਥਾ ਓਐੱਚਸੀਐੱਚਆਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਸਰਹੱਦ ਪਾਰ ਤੋਂ ਅਤਿਵਾਦ ਕਾਰਨ ਖੇਤਰ ਵਿੱਚ ਸੁਰੱਖਿਆ ਚੁਣੌਤੀਆਂ ਦੀ ਪੂਰੀ ਤਰ੍ਹਾਂ ਸਮਝ ਦੀ ਘਾਟ ਨੂੰ ਦਰਸਾਉਂਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਵਿੱਚ ਅਧਿਕਾਰੀ ਕਾਨੂੰਨ ਦੀ ਉਲੰਘਣਾ ਦੇ ਵਿਰੁੱਧ ਕੰਮ ਕਰਦੇ ਹਨ ਨਾ ਕਿ ਅਧਿਕਾਰਾਂ ਦੀ ਜਾਇਜ਼ ਵਰਤੋਂ ਦੇ ਖ਼ਿਲਾਫ਼।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਨੌਕਰੀਆਂ ਹੀ ਨਹੀਂ, ਕਦੋਂ ਤੱਕ ਸਬਰ ਕਰੇ ਦੇਸ਼ ਦਾ ਨੌਜਵਾਨ: ਵਰੁਣ ਗਾਂਧੀ
Next articleਰਾਜ ਸਭਾ: ਟੀਆਰਐੱਸ ਮੈਂਬਰਾਂ ਨੇ ਕਿਸਾਨ ਪਰਿਵਾਰਾਂ ਲਈ ਮੁਆਵਜ਼ੇ ਤੇ ਐੱਮਐੱਸਪੀ ਗਾਰੰਟੀ ਕਾਨੂੰਨ ਦੀ ਮੰਗ ਲਈ ਪ੍ਰਦਰਸ਼ਨ ਕੀਤਾ