ਭਾਰਤ ਵੱਲੋਂ ਟਿੱਪਣੀ ਕਰਨ ਤੋਂ ਨਾਂਹ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਨੇ ਪਾਕਿਸਤਾਨ ਵਿੱਚ ਜਾਰੀ ਸਿਆਸੀ ਸੰਕਟ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ, ‘‘ਇਹ ਉਨ੍ਹਾਂ (ਪਾਕਿ) ਦਾ ‘ਅੰਦਰੂਨੀ ਮਸਲਾ’ ਹੈ। ਮੇੇਰੇ ਕੋਲ ਇਸ ਬਾਰੇ ਕਹਿਣ ਲਈ ਕੁਝ ਨਹੀਂ ਹੈ। ਅਸੀਂ ਇਸ ਪੂਰੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਾਂ, ਪਰ ਅਸੀਂ ਕਿਸੇ ਦੂਜੇ ਮੁਲਕ ਦੇ ਅੰਦਰੂਨੀ ਮਾਮਲਿਆਂ ’ਤੇ ਟਿੱਪਣੀ ਨਹੀਂ ਕਰਾਂਗੇ।’’

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨ ਦੀ ਕੌਮੀ ਅਸੈਂਬਲੀ ਸੁਪਰੀਮ ਕੋਰਟ ਵੱਲੋਂ ਬਹਾਲ
Next articleਇਕ ਨਵੇਂ ਯੁੱਗ ਦਾ ਆਗਾਜ਼: ਸ਼ਾਹਬਾਜ਼ ਸ਼ਰੀਫ਼