ਭਾਰਤੀ ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ

ਮੁੰਬੲੀ (ਸਮਾਜ ਵੀਕਲੀ) : ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਨਵਾਂ ਰਿਕਾਰਡ ਬਣਾ ਦਿੱਤਾ। ਅੱਜ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 274 ਅੰਕਾਂ ਦੇ ਵਾਧੇ ਨਾਲ 65,479.05 ਦੇ ਸਭ ਤੋਂ ਉੱਚੇ ਪੱਧਰ ‘ਤੇ ਅਤੇ ਐੱਨਐੱਸਈ ਨਿਫਟੀ 19,389 ਦੇ ਰਿਕਾਰਡ ਉੱਚ ਪੱਧਰ ‘ਤੇ ਬੰਦ ਹੋਇਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਸਸੀਓ ਯੂਰੇਸ਼ੀਆ ’ਚ ਸ਼ਾਂਤੀ, ਖ਼ੁਸ਼ਹਾਲੀ ਤੇ ਵਿਕਾਸ ਦੇ ਪ੍ਰਮੁੱਖ ਮੰਚ ਵਜੋਂ ੳੁਭਰਿਆ: ਮੋਦੀ
Next articleਨਾਬਾਲਗ ਜਿਨਸੀ ਸ਼ੋਸ਼ਣ: ਬ੍ਰਿਜ ਭੂਸ਼ਨ ਖ਼ਿਲਾਫ਼ ਸ਼ਿਕਾਇਤਕਰਤਾ ਪਹਿਲੀ ਅਗਸਤ ਤੱਕ ਜੁਆਬ ਦਾਖਲ ਕਰੇ: ਅਦਾਲਤ