ਭਾਰਤ ਦੇ ‘ਸਟੀਲ ਮੈਨ’ ਜਮਸ਼ੇਦ ਇਰਾਨੀ ਦਾ ਦੇਹਾਂਤ

ਨਵੀਂ ਦਿੱਲੀ (ਸਮਾਜ ਵੀਕਲੀ): ਟਾਟਾ ਸਟੀਲ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਤੇ ਭਾਰਤ ਦੇ ‘ਸਟੀਲ ਮੈਨ’ ਵਜੋਂ ਜਾਣੇ ਜਾਂਦੇ ਜਮਸ਼ੇਦ ਜੇ. ਇਰਾਨੀ ਦੀ ਸੋਮਵਾਰ ਰਾਤ ਜਮਸ਼ੇਦਪੁਰ ਵਿੱਚ ਮੌਤ ਹੋ ਗਈ। ਉਹ 86 ਸਾਲ ਦੇ ਸਨ। ਟਾਟਾ ਸਟੀਲ ਨੇ ਇਰਾਨੀ ਦੀ ਮੌਤ ਦੀ ਜਾਣਕਾਰੀ ਦਿੱਤੀ। ਇਰਾਨੀ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਟਾਟਾ ਸਟੀਲ ਨਾਲ ਜੁੜੇ ਹੋਏ ਸਨ। ਉਹ ਜੂਨ 2011 ਵਿੱਚ ਟਾਟਾ ਸਟੀਲ ਦੇ ਬੋਰਡ ਤੋਂ ਸੇਵਾਮੁਕਤ ਹੋਏ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੁਧਿਆਣਾ: ਫੈਕਟਰੀ ’ਚ ਗੈਸ ਲੀਕ ਹੋਣ ਕਾਰਨ ਕਈ ਵਿਅਕਤੀ ਬੇਹੋਸ਼
Next articleਏਟੀਐੱਫ ’ਚ 4.2 ਫ਼ੀਸਦ ਦਾ ਵਾਧਾ ਤੇ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੇ ਭਾਅ ’ਚ 115.5 ਰੁਪੲੇ ਦੀ ਕਟੌਤੀ