ਦੇਸ਼ ਦੀ ਵਿਕਾਸ ਰਫ਼ਤਾਰ ਬਰਕਰਾਰ ਰਹਿਣ ਤੇ ਮਹਿੰਗਾਈ ਘਟਣ ਦੀ ਸੰਭਾਵਨਾ: ਆਰਬੀਆਈ ਸਾਲਾਨਾ ਰਿਪੋਰਟ

ਮੁੰਬਈ (ਸਮਾਜ ਵੀਕਲੀ) : ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਮਹਿੰਗਾਈ ਘੱਟਣ ਨਾਲ ਸਾਲ 2023-24 ਵਿੱਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ ਹੈ। ਆਰਬੀਆਈ ਰਿਪੋਰਟ ਮੁਤਾਬਕ ਚਾਲੂ ਵਿੱਤੀ ਸਾਲ ਵਿੱਚ ਮਹਿੰਗਾਈ 5.2 ਫ਼ੀਸਦ ਰਹਿਣ ਦੀ ਆਸ ਹੈ, ਜੋ ਪਿਛਲੇ ਸਾਲ 6.7 ਫ਼ੀਸਦ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਰਬੀਆਈ ਪ੍ਰਚੂਨ ਤੇ ਥੋਕ ਪੱਧਰ ‘ਤੇ ਚੱਲ ਰਹੇ ਸੈਂਟਰਲ ਬੈਂਕ ਡਿਜੀਟਲ ਕਰੰਸੀ (ਸੀਬੀਡੀਸੀ) ਪਾਇਲਟ ਪ੍ਰਾਜੈਕਟਾਂ ਦਾ ਵਿਸਥਾਰ ਕਰੇਗਾ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕੀਤੀ
Next articleਉੱਤਰ ਪ੍ਰਦੇਸ਼: ਫ਼ਿਰੋਜ਼ਪੁਰ ’ਚ ਤਾਇਨਾਤ ਫ਼ੌਜੀ ਨੂੰ ਸਾਨ੍ਹ ਨੇ ਟੱਕਰ ਮਾਰ ਕੇ ਮਾਰਿਆ, ਪਤਨੀ ਤੇ ਬੱਚੇ ਜ਼ਖ਼ਮੀ