ਦੇਸ਼ ’ਚ ਮਹਿੰਗਾਈ ਹੋਰ ਵਧੇਗੀ, ਮੋਦੀ ਸਰਕਾਰ ਲੋਕਾਂ ਨੂੰ ਬਚਾਉਣ ਲਈ ਕਦਮ ਚੁੱਕੇ: ਰਾਹੁਲ ਗਾਂਧੀ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਚਿਤਾਵਨੀ ਦਿੱਤੀ ਹੈ ਕਿ ਮਹਿੰਗਾਈ ਹੋਰ ਵਧੇਗੀ ਅਤੇ ਸਰਕਾਰ ਨੂੰ ਦੇਸ਼ ਦੇ ਲੋਕਾਂ ਨੂੰ ਇਸ ਦੀ ਮਾਰ ਤੋਂ ਬਚਾਉਣ ਲਈ ਹੁਣੇ ਤੋਂ ਕਦਮ ਚੁੱਕੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਕਰੇਨ ’ਚ ਮਾਰੇ ਗਏ ਕਰਨਾਟਕ ਦੇ ਮੈਡੀਕਲ ਵਿਦਿਆਰਥੀ ਨਵੀਨ ਦੀ ਲਾਸ਼ 21 ਨੂੰ ਪੁੱਜੇਗੀ ਭਾਰਤ
Next articleAsia Cup Archery: India finish with two gold, six silver medals