ਨਵੀਂ ਦਿੱਲੀ (ਸਮਾਜ ਵੀਕਲੀ): ਆਈਟੀ ਪ੍ਰਮੁੱਖ ਇਨਫੋਸਿਸ ਨੇ ਅੱਜ ਮੰਨਿਆ ਹੈ ਕਿ ਕੁਝ ਉਪਭੋਗਤਾਵਾਂ ਨੂੰ ਹਾਲੇ ਵੀ ਆਮਦਨ ਟੈਕਸ ਪੋਰਟਲ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਆਮਦਨ ਕਰ ਵਿਭਾਗ ਦੇ ਸਹਿਯੋਗ ਨਾਲ ਪੋਰਟਲ ਦੀਆਂ ਖ਼ਾਮੀਆਂ ਦੂਰ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly