ਤਰਨਤਾਰਨ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਕੱਬਡੀ ਪ੍ਰਮੋਟਰ ਬਿੱਲਾ ਗਿੱਲ ਦੀਨੇਵਾਲੀਆਂ ਯੂ ਕੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮਿਤੀ 29 ਜਨਵਰੀ 2025 ਦਿਨ ਬੁੱਧਵਾਰ ਪਿੰਡ ਕੈਰੋਂ ਤਰਨਤਾਰਨ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਕਬੱਡੀ ਕਲੱਬ ਗੁਰਦਾਸਪੁਰ ਲਾਈਨਜ਼ ਵਲੋਂ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਕਬੱਡੀ ਦੇ ਪ੍ਰਸਿੱਧ ਖਿਡਾਰੀ ਗੁਰਵਿੰਦਰ ਘਾਂਗਾ ਦਾ ਵਿਸ਼ੇਸ਼ ਸਨਮਾਨ ਕੱਬਡੀ ਪ੍ਰਮੋਟਰ ਬਿੱਲਾ ਗਿੱਲ ਦੀਨੇਵਾਲੀਆਂ ਯੂ ਕੇ ਵਲੋਂ 5,00,000 ਦੀ ਨਗਦ ਇਨਾਮ ਰਾਸ਼ੀ ਨਾਲ ਕੀਤਾ ਜਾਵੇਗਾ । ਇਸ ਤੋਂ ਇਲਾਵਾ ਹੋਰ ਖਿਡਾਰੀ ਵੀ ਆਪਣੇ ਬਲ ਦਾ ਪ੍ਰਦਰਸ਼ਿਤ ਕਰਨਗੇ ਅਤੇ ਜਿੱਤ ਹਾਸਿਲ ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj