(ਸਮਾਜ ਵੀਕਲੀ) 20 ਫਰਵਰੀ ਨੂੰ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮਨ ਲੁਧਿਆਣਾ ਵਿੱਚ ਕਰਵਾਏ ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ ਪੰਦਰਵਾੜੇ ਦੇ ਚੌਥੇ ਸਮਾਗਮ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗ ਦਾਨ ਪਾਉਣ ਵਾਲੀਆਂ 7 ਵਿਦਿਆਰਥਣਾਂ ਦਾ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਸਤਿਕਾਰ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



