HOME ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ ਪੰਦਰਵਾੜੇ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ...

ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ ਪੰਦਰਵਾੜੇ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ

10

 (ਸਮਾਜ ਵੀਕਲੀ) 

ਵੱਲੋਂ-  ਪੰਜਾਬੀ ਭਾਸ਼ਾ ਪਸਾਰ ਭਾਈਚਾਰਾ
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਅਮੀਰੀ ਬਾਰੇ ਜਾਣੂ ਕਰਵਾਉਣ ਲਈ ਸ਼ੁਰੂ ਕੀਤੇ ਗਏ ਸਮਾਗਮਾਂ ਦੀ ਲੜੀ ਦੀ ਰੂਪ ਰੇਖਾ ਹੇਠ ਲਿਖੇ ਅਨੁਸਾਰ ਹੋਵੇਗੀ:
ਮਿਤੀ ਅਤੇ ਸੰਸਥਾ ਦਾ ਨਾਂ
17.02.2026. ਸਰਕਾਰੀ ਕਾਲਜ ਮਾਛੀਵਾੜਾ
19.02.2026 ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੁਧਿਆਣਾ
20.02.2026. ਖਾਲਸਾ ਕਾਲਜ ਗੁੱਜਰਖਾਨ ਕੈਂਪਸ
21.02.2026 ਲਵਲੀ ਯੂਨੀਵਰਸਿਟੀ ਜਲੰਧਰ
25.02.2026 ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ
27.02.2026 ਸਰਕਾਰੀ ਕਾਲਜ ਰਾੜਾ ਸਾਹਿਬ
ਵਿਸ਼ੇ
ਸਮਾਗਮਾਂ ਦੌਰਾਨ ਹੇਠ ਲਿਖੇ ਵਿਸ਼ਿਆਂ ਤੇ ਗੱਲਬਾਤ ਕੀਤੀ ਜਾਵੇਗੀ:
1. ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਮੀਨੀ ਪੱਧਰ ਤੇ ਕੀ ਸਰਗਰਮੀਆਂ ਕੀਤੀਆਂ ਜਾਣ?
2. ਵਿਦਿਆਰਥੀਆਂ ਵਿੱਚ ਪੰਜਾਬੀ ਪੜ੍ਹਨ ਦੀ ਰੁਚੀ ਕਿਵੇਂ ਪੈਦਾ ਕੀਤੀ ਜਾਵੇ?
ਸਨਮਾਨ
ਹਰ ਸੰਸਥਾ ਦੇ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪਸਾਰ ਵਿੱਚ ਯੋਗਦਾਨ ਪਾਉਣ ਵਾਲੇ
6/6 ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰਾਂ, ਮੈਡਲਾਂ, ਸਕੂਲ ਬੈਗਾਂ ਅਤੇ ਉੱਤਮ ਪੁਸਤਕਾਂ ਨਾਲ
ਅਤੇ
2/2 ਪੰਜਾਬੀ ਅਧਿਆਪਕਾਂ ਨੂੰ ਸ੍ਰ ਮਿਲਖਾ ਸਿੰਘ ਗਰਚਾ ਯਾਦਗਾਰੀ ਸਨਮਾਨ ਨਾਲ
ਸਨਮਾਨਿਤ ਕੀਤਾ ਜਾਵੇਗਾ।

ਵੱਲੋਂ’:
ਵਿਸ਼ੇਸ਼ ਟੀਮ:
ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 11/02/2026
Next article13 ਫਰਵਰੀ ਨੂੰ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ – ਡਿਪਟੀ ਕਮਿਸ਼ਨਰ