HOME ਇੰਟਰਨੈਸ਼ਨਲ ਸ਼੍ਰੋਮਣੀ ਪੰਥਕ ਢਾਡੀ ਜੱਥਾ ਗੁਰਜੀਤ ਸਿੰਘ ਜਾਂਗਲਾ ਦੇ ਸਮੁੱਚੇ ਜਥੇ ਦਾ...

ਇੰਟਰਨੈਸ਼ਨਲ ਸ਼੍ਰੋਮਣੀ ਪੰਥਕ ਢਾਡੀ ਜੱਥਾ ਗੁਰਜੀਤ ਸਿੰਘ ਜਾਂਗਲਾ ਦੇ ਸਮੁੱਚੇ ਜਥੇ ਦਾ ਯੂਰਪ ਦੀ ਧਰਤੀ ਤੇ ਪਹੁੰਚਣ ਤੇ ਨਿੱਘਾ ਸਵਾਗਤ

2
ਕੈਪਸ਼ਨ -ਢਾਡੀ ਗੁਰਜੀਤ ਸਿੰਘ ਗੋਰੀ ਜਾਂਗਲਾ ਦੇ ਜਥੇ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।
ਕਪੂਰਥਲਾ,   (ਸਮਾਜ ਵੀਕਲੀ)   ( ਕੌੜਾ )–  ਮੀਰੀ ਪੀਰੀ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਗੁਰਜੀਤ ਸਿੰਘ ਗੌਰੀ ਜਾਂਗਲਾ ਆਪਣੇ ਸਾਥੀਆਂ  ਬੂਟਾ ਸਿੰਘ ਜੀ ਸੁੰਨੜ, ਸਿਮਰਨਜੀਤ ਸਿੰਘ ਸੁੰਨੜ, ਸਰੰਗੀ ਮਾਸਟਰ ਗੁਰਪ੍ਰੀਤ ਸਿੰਘ ਸਾਦਕਪੁਰੀਆ ਸਮੇਤ ਬੀਤੇ ਦਿਨੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਾਸਤੇ ਯੂਰਪ ਲਈ ਰਵਾਨਾ ਹੋਏ ਜਿਨਾਂ ਦਾ ਅਸਟਰੀਆ ਵਿਆਨਾ ਏਅਰਪੋਰਟ ਤੇ ਪਹੁੰਚਣ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਆਨਾ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਆਨਾ ਦੀਆਂ ਪ੍ਰਬੰਧਕ ਕਮੇਟੀਆਂ ਦੇ ਸੇਵਾਦਾਰਾਂ ਸਰਦਾਰ ਹਰਬੰਸ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਵਿਆਨਾ, ਸ਼੍ਰੀ ਗੋਕਲ ਚੋਪੜਾ  ,ਸਰਦਾਰ ਤਰਸੇਮ ਸਿੰਘ  ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਕੂਲਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Next articleਪੁਲਿਸ ਕੈਂਟਾਂ ਦੀ ਲਿਸਟ, ਚਮਕੀਲੇ ਅਤੇ ਹਰਮਿੰਦਰ ਸੰਧੂ ਦੇ ਕਤਲ ਕਰਕੇ “ਸੰਘਰਸ਼ ਦਾ ਦੌਰ” ਕਿਤਾਬ ਦੁਬਾਰਾ ਚਰਚਾ ਵਿੱਚ