ਇਰਾਨ ਵੱਲੋਂ ਮੌਸਾਦ ਦੇ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ

ਤਹਿਰਾਨ (ਸਮਾਜ ਵੀਕਲੀ): ਇਰਾਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇਜ਼ਰਾਇਲ ਦੀ ਇੰਟੈਲੀਜੈਂਸ ਏਜੰਸੀ ਮੌਸਾਦ ਨਾਲ ਜੁੜੇ ਇੱਕ ਗਰੁੱਪ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ ਦੇਸ਼ ਦੇ ਦੱਖਣ-ਪੱਛਮ ਹਿੱਸੇ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਵਿੱਚ ਹੱਥ ਹੋਣ ਦਾ ਸ਼ੱਕ ਹੈ। ਵੱਡੀ ਗਿਣਤੀ ਵਿੱਚ ਹਥਿਆਰ ਅਤੇ ਗੋਲੀ-ਸਿੱਕਾ ਵੀ ਬਰਾਮਦ ਹੋਇਆ ਹੈ

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਨੈਤਿਕ ਆਧਾਰ ’ਤੇ ਅਸਤੀਫ਼ਾ ਦੇਵੇ ਧਰਮਸੋਤ: ਡਾ. ਚੀਮਾ
Next articleਸ਼ੀ ਦਾ ਤਿੱਬਤ ਦੌਰਾ ਭਾਰਤ ਲਈ ਖ਼ਤਰਾ: ਨੁਨੇਸ