ਸੰਯੁਕਤ ਰਾਸ਼ਟਰ (ਸਮਾਜ ਵੀਕਲੀ) : ਆਈਐੱਸਆਈਐੱਲ-ਕੇ ਨੇ ਅਫ਼ਗਾਨਿਸਤਾਨ ਵਿੱਚ ਭਾਰਤ, ਇਰਾਨ ਅਤੇ ਚੀਨ ਦੇ ਸਫ਼ਾਰਤਖ਼ਾਨਿਆਂ ਉੱਤੇ ਅਤਿਵਾਦੀ ਹਮਲੇ ਕਰਨ ਦਾ ਖ਼ਤਰਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਦੀ ਆਈਐੱਸਆਈਐੱਲ ਦੇ ਖਤਰੇ ਬਾਰੇ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਗਿਆ ਹੈ।

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly