ਇਸਲਾਮਾਬਾਦ: ਪਾਕਿ ਨੇ ਆਪਣੇ ਹਵਾਈ ਖੇਤਰ ਦੀ ਉਲੰਘਣਾ ਕਰਨ ’ਤੇ ਭਾਰਤੀ ਸਫ਼ਾਰਤੀ ਅਧਿਕਾਰੀ ਤਲਬ ਕੀਤਾ

ਇਸਲਾਮਾਬਾਦ (ਸਮਾਜ ਵੀਕਲੀ):  ਪਾਕਿਸਤਾਨ ਨੇ ਇੱਥੇ ਭਾਰਤੀ ਸਫ਼ਾਰਤਖਾਨੇ ਦੇ ਇੰਚਾਰਜ ਨੂੰ ਤਲਬ ਕਰਕੇ ਆਪਣੇ ਹਵਾਈ ਖੇਤਰ ਦੀ ‘ਉੱਡਣ ਵਾਲੀ ਭਾਰਤੀ ਸੁਪਰ-ਸੋਨਿਕ ਵਸਤੂ’ ਵੱਲੋਂ ਕਥਿਤ ਤੌਰ ‘ਤੇ ਉਲੰਘਣਾ ਕਰਨ ’ਤੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ ਅਤੇ ਇਸ ਘਟਨਾ ਦੀ ਪੂਰੀ ਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ’ਚ ਕਰੋਨਾ ਦੇ 4194 ਨਵੇਂ ਮਾਮਲੇ ਤੇ 255 ਮੌਤਾਂ
Next articleਆਮ ਆਦਮੀ ਨੇ ਜਿੱਤਿਆ ਪੰਜਾਬ