ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ਕਬਜ਼ੇ ਢਾਹੁਣ ਮਾਮਲੇ ’ਚ ਅਗਲੇ ਹੁਕਮਾਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਉਸ ਨੇ ਜਮੀਅਤ ਉਲੇਮਾ-ਏ-ਹਿੰਦ ਦੀ ਪਟੀਸ਼ਨ ‘ਤੇ ਉੱਤਰੀ ਦਿੱਲੀ ਨਗਰ ਨਿਗਮ (ਐੱਨਡੀਐੱਮਸੀ) ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly