ਜਲੰਧਰ (ਸਮਾਜ ਵੀਕਲੀ): ਆਮਦਨ ਕਰ ਵਿਭਾਗ ਨੇ ਅੱਜ ਇੱਥੇ ਉਦਯੋਗਪਤੀ ਅਤੇ ਹਿੰਦੀ ਅਖ਼ਬਾਰ ਦੇ ਮਾਲਕ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦੇ ਘਰ ਅਤੇ ਕਾਰੋਬਾਰੀ ਥਾਵਾਂ ਦੀ ਜਾਂਚ ਕੀਤੀ ਗਈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly