ਜੰਮੂ ਕਸ਼ਮੀਰ: ਕਿਸ਼ਤਵਾੜ ’ਚ ਵਾਹਨ ਖੱਡ ਵਿੱਚ ਡਿੱਗਣ ਕਾਰਨ 7 ਮੌਤਾਂ ਤੇ ਇਕ ਜ਼ਖ਼ਮੀ

ਜੰਮੂ (ਸਮਾਜ ਵੀਕਲੀ) : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਸਵੇਰੇ ਵਾਹਨ ਦੇ ਖੱਡ ’ਚ ਡਿੱਗਣ ਕਾਰਨ 7 ਵਿਅਕਤੀ ਮਾਰੇ ਗਏ ਤੇ ਇਕ ਜ਼ਖ਼ਮੀ ਹੋ ਗਿਆ। ਹਾਦਸਾ ਸਵੇਰੇ 8.35 ਵਜੇ ਡਾਚਨ ਇਲਾਕੇ ਵਿੱਚ ਡਾਂਗਦੁਰੂ ਪਾਵਰ ਪ੍ਰਾਜੈਕਟ ਨੇੜੇ ਹੋਇਆ। ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਨਾਟਕ: ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਬਾਰੇ ਚਰਚਾ ਕਰਨ ਲਈ ਸਿੱਧਾਰਮਈਆ ਤੇ ਸ਼ਿਵਕੁਮਾਰ ਹਾਈ ਕਮਾਨ ਨੂੰ ਮਿਲਣਗੇ
Next articleਦਿੱਲੀ ਸੇਵਾਵਾਂ ਮਾਮਲਾ: ਮੁਬੰਈ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ