ਜੰਮੂ (ਸਮਾਜ ਵੀਕਲੀ) : ਜੰਮੂ ਖੇਤਰ ਦੇ ਊਧਮਪੁਰ ਸ਼ਹਿਰ ਵਿੱਚ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਬਾਅਦ ਦੁਪਹਿਰ ਕਰੀਬ 1 ਵਜੇ ਹੋਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly