ਜੰਮੂ (ਸਮਾਜ ਵੀਕਲੀ): ਜੰਮੂ-ਕਸ਼ਮੀਰ ਵਿਚ ਅੱਜ ਕਈ ਥਾਵਾਂ ‘ਤੇ ਤਾਜ਼ਾ ਬਰਫਬਾਰੀ ਅਤੇ ਢਿੱਗਾਂ ਡਿੱਗਣ ਕਾਰਨ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ਹੈ, ਜੋ ਹਰ ਮੌਸਮ ਵਿੱਚ ਆਵਾਜਾਈ ਲਈ ਖੁੱਲ੍ਹੀ ਰਹਿੰਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly