ਕਸ਼ਮੀਰ ’ਚ ਤਾਜ਼ਾ ਬਰਫ਼ਬਾਰੀ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਬੰਦ

ਜੰਮੂ (ਸਮਾਜ ਵੀਕਲੀ):  ਜੰਮੂ-ਕਸ਼ਮੀਰ ਵਿਚ ਅੱਜ ਕਈ ਥਾਵਾਂ ‘ਤੇ ਤਾਜ਼ਾ ਬਰਫਬਾਰੀ ਅਤੇ ਢਿੱਗਾਂ ਡਿੱਗਣ ਕਾਰਨ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ਹੈ, ਜੋ ਹਰ ਮੌਸਮ ਵਿੱਚ ਆਵਾਜਾਈ ਲਈ ਖੁੱਲ੍ਹੀ ਰਹਿੰਦੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਕਰੇਨ ’ਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਏਅਰ ਇੰਡੀਆ ਦਾ ਜਹਾਜ਼ ਬੁਖਾਰੈਸਟ ਪੁੱਜਿਆ
Next articleਕੇਂਦਰ ਖ਼ਿਲਾਫ਼ ਸਾਰੇ ਇਕੱਠੇ ਹੋਣ: ਜਾਖੜ