ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਗੁਰਦੂਆਰਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਧਰਮਪੁਰਾ ਲੁਧਿਆਣਾ ਤੋਂ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਗੁਰਪ੍ਰੀਤ ਸਿੰਘ ਧਰਮਪੁਰਾ ਮੁੱਖ ਸੇਵਾਦਾਰ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀ ਅਗਵਾਈ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ, ਗੁਰਦੂਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਤੇ ਸੁਰਿੰਦਰ ਪਾਲ ਸਿੰਘ, ਰਣਬੀਰ ਸਿੰਘ, ਜਗਜੀਤ ਸਿੰਘ ਢੱਲ, ਹਰਸਿਮਰਨ ਸਿੰਘ, ਗੁਰਜੋਤ ਸਿੰਘ, ਜਤਿੰਦਰ ਕੁਮਾਰ, ਸਿਮਰਨ ਸਿੰਘ ਸੂਰੀ, ਹਰਪ੍ਰੀਤ ਸਿੰਘ ਗਬਰ, ਜਸਪਾਲ ਸਿੰਘ, ਰਤਨ ਸਿੰਘ, ਹਰਜੋਤ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਕੁਮਾਰ, ਸ਼ਾਂਤੀ ਕੁਮਾਰ, ਬੀਬੀ ਨਰਿੰਦਰ ਕੌਰ, ਬੀਬੀ ਚਰਨਜੀਤ ਕੌਰ, ਰੰਮੀ ਭੈਣਜੀ , ਰਾਣੀ ਭੈਣਜੀ, ਰਜੀ ਭੈਣਜੀ ਗੁਰਦੀਪ ਸਿੰਘ ਹਾਜ਼ਰ ਸਨ ।
ਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



