ਨਵੀਂ ਦਿੱਲੀ (ਸਮਾਜ ਵੀਕਲੀ): ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇਈਈ-ਮੇਨਜ਼ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਪ੍ਰੀਖਿਆ ਵਿੱਚ 17 ਉਮੀਦਵਾਰਾਂ ਨੇ 100 ਪ੍ਰਤੀਸ਼ਤਤਾ ਅੰਕ ਪ੍ਰਾਪਤ ਕੀਤੇ ਹਨ। ਜ਼ਿਕਰਯੋਗ ਹੈ ਕਿ ਇਹ ਪ੍ਰੀਖਿਆ ਆਈਆਈਟੀਜ਼ ਤੇ ਹੋਰਨਾਂ ਇੰਜਨੀਅਰਿੰਗ ਕਾਲਜਾਂ ਵਿੱਚ ਦਾਖਲੇ ਵਾਸਤੇ ਲਈ ਜਾਂਦੀ ਹੈ। ਇਸ ਪ੍ਰੀਖਿਆ ਵਿੱਚ ਆਂਧਰਾ ਪ੍ਰਦੇਸ਼ ਦੇ ਕਈ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਨੰਬਰ ਲਏ ਹਨ ਜਦੋਂ ਕਿ ਦਿੱਲੀ ਤੇ ਹਰਿਆਣਾ ਦੇ ਵਿਦਿਆਰਥੀ ਵੀ 100 ਫੀਸਦ ਨੰਬਰ ਲੈਣ ਵਾਲਿਆਂ ਵਿੱਚ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly