ਕਾਂਗਰਸ ਨਾਲੋਂ ਤੋੜ-ਵਿਛੋੜਾ ਕਰਨ ਵਾਲੇ ਜੋਗਿੰਦਰ ਸਿੰਘ ਮਾਨ ਨੇ ਆਪ ਨਾਲ ਨਾਤਾ ਜੋੜਿਆ

ਚੰਡੀਗੜ੍ਹ (ਸਮਾਜ ਵੀਕਲੀ):  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਕਾਂਗਰਸ ਨਾਲ 50 ਸਾਲ ਪੁਰਾਣਾ ਨਾਤਾ ਤੋੜ ਕੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਸ੍ਰੀ ਮਾਨ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚਾ ਦੀ ਅੱਜ ਮੀਟਿੰਗ, ਪੰਜਾਬ ’ਚ ਚੋਣ ਲੜ ਰਹੇ ਆਗੂਆਂ ਨੂੰ ਮੋਰਚੇ ’ਚੋਂ ਕੱਢਣ ਦਾ ਕੀਤਾ ਜਾ ਸਕਦਾ ਹੈ ਫ਼ੈਸਲਾ
Next articleਦੇਸ਼ ਦੀਆਂ ਸਰਹੱਦਾਂ ਦੀ ਇਕਪਾਸੜ ਸਥਿਤੀ ਬਦਲਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿਆਂਗੇ: ਜਨਰਲ ਨਰਵਣੇ