HOME ਪੱਤਰਕਾਰ ਅੰਤਰਪ੍ਰੀਤ ਸਿੰਘ ਖਹਿਰਾ ਪੰਜਾਬ ਪਰਾਈਡ ਅਵਾਰਡ ਨਾਲ ਸਨਮਾਨਤ

ਪੱਤਰਕਾਰ ਅੰਤਰਪ੍ਰੀਤ ਸਿੰਘ ਖਹਿਰਾ ਪੰਜਾਬ ਪਰਾਈਡ ਅਵਾਰਡ ਨਾਲ ਸਨਮਾਨਤ

ਰੂਪਨਗਰ    (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ ) ਵੱਖ ਵੱਖ ਸ਼ਹਿਰਾਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਚੰਗਾ ਨਾਮ ਅਤੇ ਮਿਹਨਤ ਤੋਂ ਬਾਅਦ ਚੰਡੀਗੜ੍ਹ ਵਿਖੇ ਵੱਡੇ ਅਦਾਰੇ ਵਿੱਚ ਕੰਮ ਕਰਨ ਤੋਂ ਬਾਅਦ ਆਪਣਾ ਚੈਨਲ ਚਲਾ ਰਹੇ ਐਡੀਟਰ ਅੰਤਰਪ੍ਰੀਤ ਸਿੰਘ ਖਹਿਰਾ ਨੂੰ ਲੁਧਿਆਣਾ ਦੀ ਸੰਸਥਾ ਵੱਲੋਂ ਪੰਜਾਬ ਪ੍ਰਾਈਡ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਸ ਵਿੱਚ ਸਿੱਖ ਪੰਥ ਦੇ ਮਹਾਨ ਸ਼ਖਸ਼ੀਅਤ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਮੌਜੂਦਾ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਸਿੱਖ ਜਰਨਲਿਸਟ ਵਜੋਂ ਉਨਾਂ ਨੂੰ ਸਟੇਜ ਦੇ ਉੱਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਜੀ ਤੇ ਹੋਰ ਮਾਨਯੋਗ ਸ਼ਖਸ਼ੀਅਤਾਂ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਵੱਲੋਂ ਲਗਾਇਆ ਗਿਆ ਦੰਦਾਂ ਦਾ ਫਰੀ ਚੈਕਅੱਪ ਕੈਂਪ
Next articleਸੇਵਾ, ਸਮਰਪਣ ਅਤੇ ਮਨੁੱਖਤਾ ਦੀ ਉੱਤਮ ਮਿਸਾਲ ਪੇਸ਼ ਕਰਦਿਆਂ ਪਿੰਗਲਵਾੜਾ ਸੰਸਥਾ ਅੰਮ੍ਰਿਤਸਰ ਵੱਲੋਂ ਇਕ ਹੋਰ ਲਾਵਾਰਸ ਮਰੀਜ਼ ਨੂੰ ਨਵੀਂ ਜ਼ਿੰਦਗੀ ਅਤੇ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਕਰਵਾਇਆ ਗਿਆ।