ਨਵਾਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨੂੰ ਬੀਤੀ ਰਾਤ ਉਦੋਂ ਗਹਿਰਾ ਸਦਮਾ ਪੁੱਜੀਆਂ ਜਦੋਂ ਉਨ੍ਹਾਂ ਦੇ ਸਕੇ ਚਾਚੇ ਸਵਰਗੀ ਹਰਸੂਰਤ ਸਿੰਘ ਕਲੇਰ ਦਾ ਛੋਟਾ ਲੜਕਾ ਰਾਜਵੀਰ ਸਿੰਘ ਕਲੇਰ ਉਰਫ ਰਾਜੂ (46) ਪਿੰਡ ਕਮਾਲਪੁਰ ਦੀ ਬੀਤੀ ਰਾਤ ਅਚਾਨਕ ਮੌਤ ਹੋ ਗਈ। ਜਿਸ ਕਾਰਨ ਪਿੰਡ ਕਮਾਲਪੁਰ ਵਿਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਸਿੰਘ ਕਲੇਰ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ। ਅੱਜ ਉਸ ਦਾ ਅੰਤਿਮ ਸੰਸਕਾਰ ਅੱਜ ਕਮਾਲਪੁਰ ਦੇ ਸ਼ਮਸਾਨ ਘਾਟ ਵਿਚ ਕਰ ਦਿੱਤਾ ਗਿਆ। ਉਸ ਚਿਖਾ ਨੂੰ ਅਗਨੀ ਉਨ੍ਹਾਂ ਦੇ ਛੋਟੇ ਬੇਟੇ ਹਰਜੋਤ ਸਿੰਘ ਕਲੇਰ ਅਤੇ ਸੁੱਖਮਨ ਜੋਤ ਸਿੰਘ ਕਲੇਰ ਨੇ ਦਿੱਤੀ ਇਸ ਮੌਕੇ ਇਸ ਮੌਕੇ ਜਸਵੀਰ ਸਿੰਘ ਘੁੰਮਣ ਸਰਪੰਚ , ਗੁਰਵਿੰਦਰ ਸਿੰਘ ਮੱਲ੍ਹੀ, ਗੁਰਮੁੱਖ ਸਿੰਘ ਮੱਲ੍ਹੀ, ਗੁਰਮੇਲ ਸਿੰਘ ਮੱਲ੍ਹੀ ਸਰਪੰਚ, ਹਰਬੰਸ ਮੱਲ੍ਹੀ, ਗੁਰਨਾਮ ਸਿੰਘ ਮੱਲ੍ਹੀ, ਨਰੰਜਣ ਸਿੰਘ ਮੱਲ੍ਹੀ, ਸਤਨਾਮ ਸਿੰਘ ਮੱਲ੍ਹੀ, ਮੇਜਰ ਸਿੰਘ ਅਜ਼ਾਦ, ਬਾਬਾ ਲਖਵਿੰਦਰ ਸਿੰਘ, ਸੁਰਿੰਦਰ ਸਿੰਘ ਕਲੇਰ, ਦਲਵਿੰਦਰ ਸਿੰਘ ਕਲੇਰ, ਜਰਨੈਲ ਸਿੰਘ ਕਲੇਰ, ਸੁੱਖਮਨ ਸਿੰਘ ਕਲੇਰ, ਅਮਰੀਕ ਸਿੰਘ ਮੱਲ੍ਹੀ, ਹਰਸਿਮਰਨ ਜੋਤ ਸਿੰਘ ਕਲੇਰ, ਜਤਿੰਦਰ ਪਾਲ ਸਿੰਘ ਕਲੇਰ, ਗੁਰਨਾਮ,ਕੁਲਵਿੰਦਰ ਸਿੰਘ ਮੱਲ੍ਹੀ,ਸੁਖਪਾਲ ਸਿੰਘ, ਜਰਨੈਲ ਸਿੰਘ ਕਲੇਰ, ਹਰਦੀਪ ਸਿੰਘ ਮੱਲ੍ਹੀ ਸਮੇਤ ਸਮੂਹ ਨਗਰ ਨਿਵਾਸੀ ਅਤੇ ਰਿਸ਼ਤੇਦਾਰ ਮਿੱਤਰ ਸੱਜਣ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



