ਨਵੀਂ ਦਿੱਲੀ (ਸਮਾਜ ਵੀਕਲੀ): ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ 24 ਨਵੰਬਰ ਤੋਂ 5 ਦਸੰਬਰ ਤੱਕ ਖੇਡੇ ਜਾਣ ਵਾਲੇ ਜੂਨੀਅਰ ਹਾਕੀ ਵਿਸ਼ਵ ਕੱਪ (ਪੁਰਸ਼) ਮੁਕਾਬਲੇ ਵਿੱਚ ਭਾਗ ਲੈਣ ਲਈ ਪਾਕਿਸਤਾਨ ਦੀ ਜੂਨੀਅਰ ਹਾਕੀ ਟੀਮ ਭਾਰਤ ਪਹੁੰਚ ਗਈ ਹੈ। ਅੱਜ ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਆਫਤਾਬ ਹਸਨ ਖਾਨ ਨੇ ਟੀਮ ਦਾ ਸਵਾਗਤ ਕਰਦਿਆਂ ਦੁਪਹਿਰ ਦੇ ਭੋਜਣ ਖਿਲਾਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly