ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ ’ਚ ਲਏ ਜਾਂਦੇ ਫੈਸਲਿਆਂ, ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਮੀਡੀਆ ਦੇ ਮਾਧਿਅਮਾਂ ਰਾਹੀਂ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਦਾ ਵੱਡਾ ਫੈਸਲਾ, ਅੱਜ ਤੋਂ 1 ਜਨਵਰੀ ਤੱਕ ਪਟਾਕਿਆਂ ‘ਤੇ ਪਾਬੰਦੀ
Next articleਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵੱਖ-ਵੱਖ ਖੇਤਰਾਂ ‘ਚ ਨਾਮ ਚਮਕਾਉਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ