HOME ਕਾਮਿਨੀ ਨਾਰਿਆਲ 9.80 ਐਸ ਜੀ ਪੀ ਏ ਅੰਕਾਂ ਨਾਲ ਯੂਨੀਵਰਸਿਟੀ ਵਿੱਚੋ ਫਸਟ

ਕਾਮਿਨੀ ਨਾਰਿਆਲ 9.80 ਐਸ ਜੀ ਪੀ ਏ ਅੰਕਾਂ ਨਾਲ ਯੂਨੀਵਰਸਿਟੀ ਵਿੱਚੋ ਫਸਟ

ਕਾਮਿਨੀ ਨਾਰਿਆਲ

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕਾਮਿਨੀ ਨਾਰਿਆਲ ਪੁੱਤਰੀ ਬਲਵਿੰਦਰ ਕੁਮਾਰ ਵਾਸੀ ਕਾਠਗੜ੍ਹ ਨੇ ਬੀ ਪੀ ਟੀ ਕੋਰਸ ਵਿੱਚ ਲੈਮਰਿਨ  ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ ਹੈ |ਕਾਮਿਨੀ ਨਾਰਿਆਲ ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਹੈਲਥ ਸਾਇੰਸਸ ਦੀ ਬੀ ਪੀ ਟੀ ਕੋਰਸ ਦੀ ਵਿਦਿਆਰਥਨ ਹੈ ਉਸ ਨੇ ਯੂਨੀਵਰਸਿਟੀ ਦੇ ਨਤੀਜਿਆ ਵਿੱਚ 9.80 ਐਸ ਜੀ ਪੀ ਏ ਪ੍ਰਾਪਤ ਕਰਕੇ  ਪਹਿਲਾ ਸਥਾਨ ਪ੍ਰਾਪਤ ਕੀਤਾ  ਹੈ ਉਸ ਨੇ ਕਿਹਾ ਕਿ ਉਹ ਬਹੁਤ ਮਿਹਨਤ ਕਰਦੀ ਹੈ ਜਿਸ ਕਰਕੇ ਉਸ ਨੂੰ ਇਹ ਮੁਕਾਮ ਮਿਲਿਆ ਹੈ ਉਸ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਪਿੰਡ ਦੀ ਪੰਚਾਇਤ ਅਤੇ ਪਤਵੰਤੀਆ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਲੱਡੂ ਵੰਡੇ ਜਾ ਰਹੇ ਹਨ |

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous article*ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਠਠਿਆਲਾ ਬੇਟ ਵਿਖੇ 36 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ*
Next article“सुरक्षा के बिना श्रम, गरिमा के बिना जीवन: दिल्ली में दलित महिला श्रमिकों के संरचनात्मक शोषण को उजागर करती जन-सुनवाई”