ਕੇਨ ਵਿਲੀਅਮਸਨ ਨੇ ਨਿਊਜ਼ੀਲੈਂਡ ਦੀ ਟੈਸਟ ਕਪਤਾਨੀ ਛੱਡੀ, ਸਾਊਦੀ ਨਵਾਂ ਕਪਤਾਨ

ਵੈਲਿੰਗਟਨ (ਸਮਾਜ ਵੀਕਲੀ) : ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਜਿਤਾਉਣ ਵਾਲੇ ਨਿਊਜ਼ੀਲੈਂਡ ਦੇ ਸਭ ਤੋਂ ਸਫਲ ਟੈਸਟ ਕਪਤਾਨ ਕੇਨ ਵਿਲੀਅਮਸਨ ਨੇ ਟੈਸਟ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਤੇਜ਼ ਗੇਂਦਬਾਜ਼ ਟਿਮ ਸਾਊਦੀ ਨੂੰ ਨਵਾਂ ਟੈਸਟ ਕਪਤਾਨ ਬਣਾਇਆ ਗਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਓਸਾਮਾ ਨੂੰ ਪਨਾਹ ਦੇਣ ਵਾਲਾ ਮੁਲਕ ‘ਉਪਦੇਸ਼’ ਦਿੰਦਾ ਚੰਗਾ ਨਹੀਂ ਲੱਗਦਾ: ਭਾਰਤ
Next articleਬਿਲਕੀਸ ਬਾਨੋ ਦੀ ਅਰਜ਼ੀ ’ਤੇ ਸੁਣਵਾਈ ਲਈ ਨਵਾਂ ਬੈਂਚ ਫੌਰੀ ਕਾਇਮ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ