ਕੰਨੜ ਫਿਲਮ ਅਭਿਨੇਤਾ ਪੁਨੀਤ ਰਾਜਕੁਮਾਰ ਦਾ 46 ਸਾਲ ਦੇ ਉਮਰੇ ਦਿਲ ਦੇ ਦੌਰੇ ਕਾਰਨ ਦੇਹਾਂਤ

ਬੰਗਲੌਰ (ਸਮਾਜ ਵੀਕਲੀ):  ਮਸ਼ਹੂਰ ਕੰਨੜ ਫ਼ਿਲਮ ਅਦਾਕਾਰ ਪੁਨੀਤ ਰਾਜਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇਥੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਨੀਤ ਮਰਹੂਮ ਅਭਿਨੇਤਾ ਰਾਜਕੁਮਾਰ ਦਾ ਪੁੱਤਰ ਸੀ ਤੇ ਪ੍ਰਸ਼ੰਸਕਾਂ ਵਿੱਚ “ਅੱਪੂ” ਵਜੋਂ ਮਸ਼ਹੂਰ ਸੀ। ਮਸ਼ਹੂਰ ਟੈਲੀਵਿਜ਼ਨ ਪੇਸ਼ਕਾਰ ਪੁਨੀਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ। ਉਸ ਦਾ ਨਾਮ ਕੰਨੜ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਅਦਾਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ। 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੇੜੇ ’ਤੇ ਗੇੜਾ: ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਫੇਰ ਦਿੱਲੀ ਗਏ
Next articleਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਮੋਦੀ ਰੋਮ ਪੁੱਜੇ